ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ: ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ...