‘ਆਪ’ ਵਲੋਂ ਅੱਜ ਲੁਧਿਆਣਾ ਵਿਖੇ ਸਿਟੀ ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ, ਝਾੜੂ ਨਾਲ ਸਾਫ ਕੀਤੀਆਂ ਬੱਸਾਂ
ਪੰਜਾਬ ਦੇ ਕੈਬਨਿਟ ਮੰਤਰੀ ਰਾਜਾ ਵੜਿੰਗ ਦੇ ਬੱਸਾਂ ਉਤੇ ਐਕਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਵਿਖੇ ਸਿਟੀ ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤਾ ਗਿਆ ...