Tag: AGTF ARRESTS

ਗੈਂਗਸਟਰ ਟੀਨੂੰ ਨੂੰ ਭਜਾਉਣ ‘ਚ ਮਦਦ ਕਰਨ ਵਾਲੇ ਲੁਧਿਆਣਾ ਜਿੰਮ ਦੇ ਮਾਲਕ ਤੇ ਦੋ ਹੋਰਾਂ ਨੂੰ ਪੰਜਾਬ ਪੁਲਿਸ ਦੀ AGTF ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ (Punjab Police) ਨੇ ਮੰਗਲਵਾਰ ਨੂੰ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਪੁਲਿਸ ਹਿਰਾਸਤ ਚੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ...