ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਵੱਲੋਂ ਅਹਿਮਦਗੜ੍ਹ ‘ਚ ਚੌਲ ਮਿੱਲ ‘ਤੇ ਅਚਨਚੇਤ ਛਾਪੇਮਾਰੀ
ਚੰਡੀਗੜ੍ਹ/ਮਲੇਰਕੋਟਲਾ: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ' 'ਤੇ ਚਲਦਿਆਂ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਮਲੇਰਕੋਟਲਾ ਵਿਖੇ ਲਕਸ਼ਮੀ ਰਾਇਸ ਮਿੱਲ, ਅਹਿਮਦਗੜ੍ਹ ਖ਼ਿਲਾਫ਼ ਨਿਯਮਾਂ ਦੀ ...