ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਵੀਡੀਓ ਅਤੇ ਫੋਟੋਆਂ ਬਣਾਈਆਂ ਗਈਆਂ ਹਨ। ਇੱਕ ਫੇਸਬੁੱਕ ਪੇਜ ...





