Tag: AIMIM

ਓਵੈਸੀ ਨੇ ਯੂਪੀ ਚੋਣਾਂ ‘ਚ ਉਤਾਰੇ ਆਪਣੇ ਉਮੀਦਵਾਰ, ਪਹਿਲੀ ਸੂਚੀ ਕੀਤੀ ਜਾਰੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (AIMIM) ਵੀ ਆਪਣੀ ਕਿਸਮਤ ਅਜ਼ਮਾ ਰਹੀ ਹੈ। ਓਵੈਸੀ ਨੇ ਯੂਪੀ ...