Tag: Akali Dal (Badal) leader Bikram Singh Majithia’s problems increase with major revelation in drug case

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ ਵਿੱਚ ₹736.96 ਕਰੋੜ ਦੇ ਡਰੱਗ ਮਨੀ ਟ੍ਰੇਲ ਦਾ ਖੁਲਾਸਾ ਹੋਇਆ ਹੈ, ...