ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ
ਚੰਡੀਗੜ੍ਹ : ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਦਿੱਤੇ ਬਿਆਨ ਦੀ ਸਖ਼ਤ ...





