ਟੋਕੀਓ ਪੈਰਾਲੰਪਿਕਸ-ਭਾਰਤ ਨੂੰ ਇੱਕ ਹੋਰ ਗੋਲਡ ਮੈਡਲ, ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਜਿੱਤਿਆ ਸੋਨ ਤਗਮਾ
ਭਾਰਤੀ ਖਿਡਾਰੀਆਂ ਨੇ ਟੋਕੀਓ ਪੈਰਾਲੰਪਿਕਸ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦਾ ਚੌਥਾ ਸੋਨ ਤਮਗਾ ਜਿੱਤਿਆ ਹੈ। ਪ੍ਰਮੋਦ ਭਗਤ ਨੇ ਬੈਡਮਿੰਟਨ ...












