200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ CBI ਜਾਂਚ ਹੋਵੇ,ਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ...