ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ...





