ਕੈਪਟਨ ਬਿਕਰਮ ਪਹੂਵਿੰਡ ਸਮੇਤ ‘ਆਪ’ ਦੇ ਕਈ ਆਗੂ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ
ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ।ਇਨ੍ਹਾਂ 'ਚ ਕੈਪਟਨ ਬਿਕਰਮ ਸਿੰਘ ਪਹੂਵਿੰਡ, ਰਾਜਾਸਾਂਸੀ ...








