ਪੰਜਾਬ ‘ਚ 1 ਜਨਵਰੀ ਤੋਂ ਆਨਲਾਈਨ ਹੋਣਗੀਆਂ ਵੈਰੀਫ਼ਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਾਂ: ਕੈਬਨਿਟ ਮੰਤਰੀ ਅਮਨ ਅਰੋੜਾ
ਪੰਜਾਬ ਵਿੱਚ ਹੁਣ ਲੋਕ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਸੇਵਾਵਾਂ ਬੰਦ ਹੋ ਜਾਣਗੀਆਂ। ਇਸ ਸਬੰਧੀ ਪੰਜਾਬ ...