ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ
ਝੂਠ ਨੂੰ ਵਾਰ-ਵਾਰ ਦੁਹਰਾਉਣ ਨਾਲ ਅਦਾਲਤ ਵਿੱਚ ਦਰਜ ਤੱਥ ਨਹੀਂ ਬਦਲਣਗੇ: ਲਾਲਜੀਤ ਸਿੰਘ ਭੁੱਲਰ ਆਪ ਮੰਤਰੀ ਨੇ ਕਾਂਗਰਸ ਅਤੇ ਭਾਜਪਾ ਨੂੰ ਜਾਅਲੀ ਵੀਡੀਓ ਰਾਹੀਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਿਰੁੱਧ ...






