ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ...