ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ...












