ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Chandigarh : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਮਕਾਨ ਉਸਾਰੀ ਤੇ ...