ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਐਲਾਨ, ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ
ਚੰਡੀਗੜ੍ਹ: ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (GAMADA) ਵੱਲੋਂ ਰੇਹੜੀ-ਫੜ੍ਹੀ ...