Tag: aman arora

ਮਹਾਰਾਜਾ ਰਣਜੀਤ ਸਿੰਘ ਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਅਮਨ ਅਰੋੜਾ ਨੇ ਕੀਤੀ ਮੁਲਾਕਾਤ

Cadets of Maharaja Ranjit Singh AFPI & Mai Bhago AFPI: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ...

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ...

ਪੰਜਾਬ ਨਵੀਨਤਮ ਵਿਚਾਰਾਂ ਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ: ਅਮਨ ਅਰੋੜਾ

Punjab News: ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ...

ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਹੁਕਮ

Maximum Jobs Opportunities for Youth: ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ...

ਅਮਨ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੰਡੇ ਵਿੱਤੀ ਸਹਾਇਤਾ ਦੇ ਚੈੱਕ

Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ...

ਫਾਈਲ ਫੋਟੋ

ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ‘ਚ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦੇਣ ਦੇ ਨਿਰਦੇਸ਼

Aman Arora: ਪੰਜਾਬ 'ਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ...

ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

Punjab News: ਸੂਬੇ ਦੇ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ...

Page 9 of 17 1 8 9 10 17