Tag: Ambala

ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ, ਕਈ ਟ੍ਰੇਨਾਂ ਪ੍ਰਭਾਵਿਤ, ਪੜ੍ਹੋ ਪੂਰੀ ਖ਼ਬਰ

ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ...

ਅੰਬਾਲਾ ‘ਚ ਫੜੀ ਗਈ ਨਸ਼ਿਆਂ ਦੀ ਵੱਡੀ ਖੇਪ: ਕੱਟੇ ਤੇ ਟਰਾਮਾਡੋਲ ਦੀਆਂ 30 ਹਜ਼ਾਰ ਗੋਲੀਆਂ ਬਰਾਮਦ

ਹਰਿਆਣਾ ਦੇ ਅੰਬਾਲਾ 'ਚ ਪੁਲਸ ਨੇ ਇਕ ਵਾਰ ਫਿਰ ਨਸ਼ੇ ਦੀ ਵੱਡੀ ਖੇਪ ਫੜੀ ਹੈ। ਐਕਟਿਵਾ 'ਤੇ ਸਪਲਾਈ ਕਰਨ ਜਾ ਰਹੇ ਸਰਦਾਰ ਕੋਲੋਂ ਟਰਾਮਾਡੋਲ ਦੀਆਂ 30 ਹਜ਼ਾਰ ਗੋਲੀਆਂ ਬਰਾਮਦ ਹੋਈਆਂ ...

Ambala Air Force Station: ਏਅਰਬੇਸ ਦੀ 12 ਫੁੱਟ ਲੰਬੀ ਦੀਵਾਰ ਨਾਲ ਟੱਪਣ ਦੀ ਕੋਸ਼ਿਸ਼ ਕਰਨ ਵਾਲਾ ਸ਼ੱਕੀ ਨੌਜਵਾਨ ਗ੍ਰਿਫ਼ਤਾਰ, ਇੱਥੇ ਹੀ ਹੈ ਰਾਫੇਲ

Indian Air Force: ਭਾਰਤੀ ਹਵਾਈ ਸੈਨਾ ਦੇ ਸੁਰੱਖਿਆ ਕਰਮਚਾਰੀਆਂ ਨੇ ਇੱਕ 'ਸ਼ੱਕੀ' ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੰਬਾਲਾ ਦੇ ਏਅਰਬੇਸ ਦੀ 12 ਫੁੱਟ ਉੱਚੀ ਬਾਹਰੀ ਕੰਧ ਨੂੰ ਟੱਪਣ ਦੀ ...

ਨਹਿਰ ‘ਚ ਡਿੱਗੀ ਕਾਰ, ਇਕੋ ਪਰਿਵਾਰ ਦੇ 4 ਜੀਆਂ ਨੂੰ ਮਿਲੀ ਦਰਦਨਾਕ ਮੌਤ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਟਿਵਾਣਾ ਦੇ ਰਹਿਣ ...

ਅੰਬਾਲਾ: ਬੇਗਨਾ ਨਦੀ ਕਿਨਾਰੇ ਜੰਗਲ ‘ਚੋਂ ਮਿਲੇ 230 ਤੋਂ ਵੱਧ ਬੰਬ

ਸ਼ੁੱਕਰਵਾਰ ਨੂੰ ਹਰਿਆਣਾ ਦੇ ਅੰਬਾਲਾ ਦੇ ਸ਼ਹਿਜ਼ਾਦਪੁਰ ਇਲਾਕੇ ਦੇ ਜੰਗਲ 'ਚ 230 ਬੰਬ ਬਰਾਮਦ ਹੋਏ ਹਨ। ਪਿੰਡ ਵਾਸੀਆਂ ਨੇ ਸ਼ੁੱਕਰਵਾਰ ਨੂੰ ਅੰਬਾਲਾ ਪੁਲਸ ਨੂੰ ਸੂਚਨਾ ਦਿੱਤੀ ਕਿ ਸ਼ਹਿਜ਼ਾਦਪੁਰ ਖੇਤਰ ਦੇ ...