ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ
ਜਿਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਤਾਰ ਦੇਸ਼ਾਂ ਤੇ ਟੈਰਿਫ ਲਗਾਇਆ ਜਾ ਰਿਹਾ ਹੈ ਉਥੇ ਹੀ ਅਮਰੀਕਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਰਥਵਿਵਸਥਾ ...