ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ
ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ (F), ਐਕਸਚੇਂਜ ਵਿਜ਼ਟਰ (J) ਅਤੇ ਵਿਦੇਸ਼ੀ ਮੀਡੀਆ ਪ੍ਰਤੀਨਿਧੀਆਂ (I) ਲਈ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਹੁਣ ਇਨ੍ਹਾਂ ਵੀਜ਼ਾ ਧਾਰਕਾਂ ਨੂੰ ਅਮਰੀਕਾ ਵਿੱਚ ...