CM ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੇ ਸਰੂਪ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਕੀਤੀ ਜ਼ੋਰਦਾਰ ਮੁਖਾਲਫ਼ਤ, ਕਿਹਾ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿਚ ਕਿਸੇ ਤਰ੍ਹਾਂ ਦੇ ਬਦਲਾਅ ਨੂੰ ...












