Tag: amritpal singh

ਜਾਣੋ ਕਦੋਂ ਤੇ ਕਿਵੇਂ ਬਣਾਈ ਗਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ? ਹੁਣ ਤੱਕ ਇਸ ਮਾਮਲੇ ‘ਚ ਕੀ-ਕੀ ਹੋਇਆ

Amritpal Singh: ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਬਣਾਈ ...

Amritpal Singh Update: ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦੀ ਗ੍ਰਿਫ਼ਤਾਰੀ ਦੀ ਸੀਸੀਟੀਵੀ ਆਈ ਸਾਹਮਣੇ, ਵੇਖੋ ਵੀਡੀਓ

Punjab Police Action against Amritpal Singh: ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਆਪ੍ਰੇਸ਼ਨ ਦੌਰਾਨ ਸੂਬੇ 'ਚ ਭਾਰੀ ...

ਅੰਮ੍ਰਿਤਪਾਲ ਨੂੰ ਭਗੌੜਾ ਐਲਾਨੇ ਜਾਣ ਮਗਰੋਂ ਪਿਤਾ ਨੇ ਚੁੱਕੇ ਸਵਾਲ, ਜਾਣੋ ਕੀ ਬੋਲੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ

Amritpal Singh Father Tarsem Singh: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਕਰਾਰ ਦੇ ਦਿੱਤਾ ਹੈ ਤੇ ਉਸ ਦਾ ਬਹੁਤ ਸਾਰਾ ਸਮਾਨ ਜ਼ਬਤ ਕਰ ਲਿਆ ...

ਅਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੈਰਾ ਮਿਲਟਰੀ ਨੇ ਪਾਇਆ ਘੇਰਾ

Amritpal Singh: ਪੰਜਾਬ 'ਚ ਇਸ ਸਮੇਂ ਆਪ੍ਰੇਸ਼ਨ ਅੰਮ੍ਰਿਤਪਾਲ ਚਲ ਰਿਹਾ ਹੈ। ਵਾਰਸ ਪੰਜਾਬ ਦੇ ਮੁਖੀ ਖਿਲਾਫ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਵਿੱਢੀ ਹੈ। ਇਸ ਦੌਰਾਨ ਵੱਡੀ ਖ਼ਬਰ ਆਈ ਹੈ ...

ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ (ਵੀਡੀਓ)

Punjab Police arrested Amritpal Singh: ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਮੁਤਾਬਕ ਉਨ੍ਹਾਂ ਦੇ 6 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ...

ਅੰਮ੍ਰਿਤਪਾਲ ਸਿੰਘ ਤੇ ਰਵਨੀਤ ਬਿੱਟੂ ਦਾ ਤੰਜ਼, ਲਾਈਵ ਹੋ ਕੇ ਕਿਹਾ, ‘ਗਿੱਦੜ’

ਪੰਜਾਬ ਪੁਲਿਸ ਦੇ ਅੰਮ੍ਰਿਤਪਾਲ 'ਤੇ ਐਕਸ਼ਨ ਤੋਂ ਬਾਅਦ ਰਵਨੀਤ ਬਿੱਟੂ ਨੇ ਲਾਈਵ ਹੋ ਕੇ ਕਿਹਾ ਕਿ ਮੈਂ ਟੀਵੀ ਦੇਖ ਰਿਹਾ ਹਾਂ ਤੇ ਅੰਮ੍ਰਿਤਪਾਲ ਨੂੰ ਦੇਖਿਆ ਕਿ ਕਿਵੇਂ ਪੁਲਿਸ ਦੇ ਅੱਗੇ ...

ਵਾਰਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 6 ਸਾਥੀ ਗ੍ਰਿਫ਼ਤਾਰ- ਵੇਖੋ ਵੀਡੀਓ

Amritpal Singh and Punjab Police: ਵਾਰਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ...

Ammy Virk ਤੇ Ranjit Bawa ਬਾਰੇ ਵਾਇਰਲ ਖਬਰਾਂ ‘ਤੇ ਦੋਵਾਂ ਸਟਾਰਸ ਨੇ ਸ਼ੇਅਰ ਕੀਤੀ ਪੋਸਟ, ਖ਼ਬਰਾਂ ਨੂੰ ਦੱਸਿਆ ਅਫ਼ਵਾਹ

Ammy Virk and Ranjit Bawa: ਫੇਮਸ ਪੰਜਾਬੀ ਗਾਇਕ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਨੂੰ ਦੇਖ ਕੇ ਫੈਨਸ ਕਾਫੀ ਐਕਸਾਈਟਿਡ ਨਜ਼ਰ ਆਏ। ਹਰ ਕੋਈ ...

Page 8 of 15 1 7 8 9 15