Tag: #AmritpalSinghSukhanand #Marriage #MeetHayer #AmritMaan #BhaghaPurana #MLA #ProPunjabTv

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸਭ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ, ਜਿਸ ਪਿੱਛੋਂ ਹੁਣ ਤੱਕ ਇਹ ਪਾਰਟੀ ਦੇ 4 ਵਿਧਾਇਕ ਦਾ ਵਿਆਹ ਹੋਣ ਜਾ ਰਿਹਾ ਹੈ, ਜਿਸ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

AAP ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੀ ਹੋਈ ਮੰਗਣੀ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਿਆਹ ਦੀ ਲੜੀ ਵਿੱਚ ਇੱਕ ਹੋਰ ਵਿਧਾਇਕ ਦਾ ਨਾਂਅ ਵੀ ਛੇਤੀ ਜੁੜਨ ਵਾਲਾ ਹੈ। ਬਾਘਾਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੀ ਬੁੱਧਵਾਰ ਮੰਗਣੀ ...