Tag: Amritsar Bypass Firing Case

ਗੈਂਗਸਟਰ ਭਗਵਾਨਪੁਰੀਆ ਦਾ ਸ਼ੂਟਰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ: ਹਰਿਆਣਾ ਦੇ ਦੀਪਕ ਰਾਠੀ ਨੇ ਅੰਮ੍ਰਿਤਸਰ ਬਾਈਪਾਸ ‘ਤੇ ਕੀਤੀ ਸੀ ਫਾਇਰਿੰਗ

ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ 'ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ 'ਚ ਵੀ ਉਸ 'ਤੇ ...