ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ
ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਅੱਗ ਅੱਜ ਸਵੇਰੇ ਹਸਪਤਾਲ ਦੇ ਬਲੱਡ ਬੈਂਕ ਵਿੱਚ ਲੱਗੀ, ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਅਤੇ ਮਰੀਜ਼ਾਂ ਵਿੱਚ ...