Tag: amritsar news

ਪੁੱਤ ਬਣਿਆ ਕਪੁੱਤ ਪਿਤਾ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਅੰਮ੍ਰਿਤਸਰ ਵਿਚ ਇਕ ਨੌਜਵਾਨ ਨੇ ਆਪਣੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ (Murder in Amritsar) ਕਰ ਦਿੱਤੀ ਹੈ। ਇਸ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ...

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ...

ਸਕੂਲ ਜਾ ਰਹੀ ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਸਕੂਟੀ ਤੋਂ ਸਕੂਲ ਜਾ ਰਹੀ ਟੀਚਰ ਨੂੰ ਓਵਰਸਪੀਡ ਟਿੱਪਰ ਨੇ ਕੁਚਲ ਦਿੱਤਾ।ਇਸ ਹਾਦਸੇ 'ਚ ਔਰਤ ਟੀਚਰ ਬੁਰੀ ਤਰ੍ਹਾਂ ਜਖਮੀ ਹੋ ਗਈ, ਜਿਸਦੇ ਹੱਥ ਪੈਰ ਤੇ ...

ਘਰਵਾਲੀ ਨਾਲ ਰਲ ਪਤੀ ਨੇ ਬਾਹਰਵਾਲੀ ਨਾਲ ਕੀਤੀ ਬੇਹੱਦ ਮਾੜੀ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ ਦੇਹਾਤੀ ਪੁਲਿਸ ਅਧੀਨ ਆਉਂਦੇ ਪਿੰਡ ਧੁਪਸੜੀ 'ਚ ਘਰਵਾਲੀ ਅਤੇ ਬਾਹਰ ਵਾਲੀ ਆਹਮਣੇ ਸਾਹਮਣੇ ਹੋ ਗਈ, ਜਿਸ ਦੌਰਾਨ ਘਰਵਾਲੀ ਨੇ ਆਪਣੇ ਪਤੀ ਦੇ ਨਾਲ ਮਿਲ ਕੇ ਬਾਹਰ ਵਾਲੀ ਨੂੰ ਖੂਬ ...

ਬੱਚੇ ਦੀ ਆਵਾਜ਼ ਵਾਪਸ ਆਉਣ ‘ਤੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਂਟ: ਵੀਡੀਓ

ਕਹਿੰਦੇ ਹਨ ਕਿ ਸ੍ਰੀ ਗੁਰੂ ਰਾਮਦਾਸ ਜੀ ਤੋਂ ਸੱਚੇ ਮਨ ਨਾਲ ਕੀਤੀ ਗਈ ਅਰਦਾਸ ਜ਼ਰੂਰ ਪੂਰੀ ਹੁੰਦੀ ਹੈ।ਯੂ.ਕੇ ਤੋਂ ਆਏ ਪਰਿਵਾਰ ਵਲੋਂ ਗੁਰੂ ਘਰ 'ਚ ਕੀਤੀ ਗਈ ਅਰਦਾਸ ਸਵੀਕਾਰ ਹੋਈ ...

ਕੈਨੇਡਾ ਗਏ ਪੰਜਾਬੀ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦੇਊ ਬਾਠ ਦਾ ਰਹਿਣ ਵਾਲਾ ਇੱਕ ਨੌਜਵਾਨ ਵਿਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਵੇਂ ਹੀ ਇਹ ਸੂਚਨਾ ਪਰਿਵਾਰ ਤੱਕ ਪਹੁੰਚੀ ਤਾਂ ਘਰ 'ਚ ...

ਰੋਜ਼ੀ ਰੋਟੀ ਲਈ ਪੁਰਤਗਾਲ ਗਏ ਨੌਜਵਾਨ ਦੀ ਮੌ.ਤ

ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਨਿਵਾਸੀ ਬਾਬਿਆਂ ਦੇ ਪਰਿਵਾਰ ’ਚੋਂ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ...

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ

Firing in Amritsar: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਆਈ ਹੈ। ਜਿੱਥੇ ਦੇ ਜੰਡਿਆਲਾ ਗੁਰੂ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਈ ਹੈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ BJP ਆਗੂ ਬਲਵਿੰਦਰ ਗਿੱਲ ...

Page 2 of 5 1 2 3 5