ਮੁਹਾਲੀ ‘ਚ ਪੁਲਿਸ ਵੱਲੋਂ ਗੈਂਗਸਟਰ ਵਿਰੁੱਧ ਵੱਡੀ ਕਾਰਵਾਈ, ਗੋਲਡੀ ਬਰਾੜ ਨਾਲ ਜੁੜਿਆ ਸੀ ਨਾਮ, ਪੜ੍ਹੋ ਪੂਰੀ ਖਬਰ
ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਘੱਗਰ ਪੁਲ ਨੇੜੇ ...