ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇਟਲੀ ਦੇ ਨਾਗਰਿਕ ਮਲਕੀਤ ਸਿੰਘ ਦੇ ਕਤਲ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਬਿਕਰਮਜੀਤ ...




