ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਐਲਾਨ : ‘ਹੁਣ ਬਰਨਾਲਾ ’ਚ ਵੀ ਰੁਕੇਗੀ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ’
ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮੁਲਾਕਾਤ ਦੇ ਬਾਅਦ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਦਿੱਲੀ 'ਚ ਚੱਲਣ ਵਾਲੀ ਵੰਦੇ ਭਾਰਤ ਟ੍ਰੇਨ ਹੁਣ ...







