Tag: amritsar

Pakistan Drone: ਅੰਮ੍ਰਿਤਸਰ ‘ਚ ਫਿਰ ਤੋਂ ਦਾਖਲ ਹੋਇਆ ਪਾਕਿਸਤਾਨੀ ਡਰੋਨ, ਖੇਤਾਂ ‘ਚ ਪਈ ਮਿਲੀ ਹੈਰੋਇਨ ਬਰਾਮਦ

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਵਾਰ ਫਿਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ। ਦੇਰ ਰਾਤ ਆਵਾਜ਼ ਸੁਣਨ ਤੋਂ ਬਾਅਦ ਜਵਾਨਾਂ ਨੇ ਡਰੋਨ ...

ਵਾਰਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਖਿਲਾਫ FIR, ਅੰਮ੍ਰਿਤਸਰ ਦੇ ਵਕੀਲ ਨੇ ਕੀਤੀ ਸੀ ਸ਼ਿਕਾਇਤ

Punjab News: ਵਾਰਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ FIR ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਇੱਕ ਵਕੀਲ ਦੀ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਕਾਰਵਾਈ ...

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ

ਅੰਮ੍ਰਿਤਸਰ: ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ...

ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਨਸ਼ੇ ‘ਚ ਧੁੱਤ ਈ-ਰਿਕਸ਼ਾ ਚਾਲਕ ਨੇ ਪੁਲਿਸ ਵਾਲਿਆਂ ਨੂੰ ਪਾਈਆਂ ਭਾਜੜਾਂ, ਦੇਖੋ ਵੀਡੀਓ

ਪੰਜਾਬ ਦੇ ਅੰਮ੍ਰਿਤਸਰ 'ਚ ਨਸ਼ੇ 'ਚ ਟੱਲੀ ਈ-ਰਿਕਸ਼ਾ ਚਾਲਕ ਦੀ ਵੀਡੀਓ ਸਾਹਮਣੇ ਆਈ ਹੈ। ਡਰਾਈਵਰ ਨਸ਼ੇ ਵਿੱਚ ਧੁੱਤ ਸੀ ਕਿ ਉਹ ਪੈਦਲ, ਬਾਈਕ ਅਤੇ ਸਾਈਕਲ ਸਵਾਰਾਂ ਨੂੰ ਟੱਕਰ ਮਾਰਦਾ ਹੋਇਆ ...

ਦਿੱਲੀ ਸੀਐਮ ਕੇਜਰੀਵਾਲ ਦਾ ਪੰਜਾਬ ਦੌਰਾ, ਅੰਮ੍ਰਿਤਸਰ ‘ਚ ਭਗਵੰਤ ਮਾਨ ਨਾਲ ਕਰਨਗੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ

Arvind Kejriwal's Amritsar Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ...

ਅੰਮ੍ਰਿਤਸਰ ‘ਚ ਸੀਵਰੇਜ ਦੇ ਕੰਮਾਂ ‘ਤੇ ਖਰਚੇ ਜਾਣਗੇ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ...

ਪਾਕਿਸਤਾਨ ਤੋਂ ਭਾਰਤ ਯਾਤਰਾ ‘ਤੇ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਨਾਮ ਰੱਖਿਆ ਬਾਰਡਰ-2

Amritsar News: 50 ਸ਼ਰਧਾਲੂ ਪਾਕਿਸਤਾਨ ਤੋਂ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਭਾਰਤ ਆਏ ਹਨ। ਇਨ੍ਹਾਂ ਸ਼ਰਧਾਲੂਆਂ ਵਿੱਚੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਗਰੇਵਾਲ

Amritsar: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ...

Page 27 of 48 1 26 27 28 48