ਜੇਕਰ ਬਲਾਤਕਾਰ-ਕਤਲ ਦੇ ਦੋਸ਼ੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਸਿੱਖ ਕੈਦੀਆਂ ਨੂੰ ਕਿਉਂ ਨਹੀਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲਣ 'ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ...