Tag: amritsar

ਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ...

ਅੰਮ੍ਰਿਤਸਰ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਤੜਕਸਾਰ 15 ਲੱਖ ਰੁਪਏ ਤੋਂ ਵੱਧ ਦਾ ਸੋਨਾ ਲੁੱਟ ਨਕਾਬਪੋਸ਼ ਫਰਾਰ, ਘਟਨਾ ਸੀਸੀਟੀਵੀ ‘ਚ ਕੈਦ

Amritsar Robbery: ਪੰਜਾਬ ਦੇ ਅੰਮ੍ਰਿਤਸਰ 'ਚ ਤੜਕਸਾਰ ਇੱਕ ਵੱਡੀ ਘਟਨਾ ਵਾਪਰੀ, ਜਿੱਥੇ ਗੁਰੂ ਬਜ਼ਾਰ 'ਚ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸ ਦਈਏ ਕਿ ਇਹ ਲੁੱਟ ...

ਸ੍ਰੀ ਦਰਬਾਰ ਸਾਹਿਬ ਆਏ ਸ਼ਰਧਾਲੂ ਦਾ ਮੋਬਾਇਲ ਵਾਪਸ ਕਰ ਰੁਮਾਲ ਵੇਚਣ ਵਾਲੇ ਨੇ ਜਿੱਤਿਆ ਦਿਲ, ਸ਼ਰਧਾਲੂ ਨੇ ਕਿਹਾ-‘ਪੰਜਾਬੀ ਇਮਾਨਦਾਰ ਹਨ’

Golden Temple Heritage Road: ਪੰਜਾਬ 'ਚ ਪਿਛਲੇ ਦਿਨੀਂ ਕੁਝ ਅਜਿਹੀਆਂ ਘਟਨਾਵਾਂ ਹੋਈਆਂ ਜਿਨ੍ਹਾਂ ਕਰਕੇ ਪੰਜਾਬੀਆਂ ਦਾ ਮਜ਼ਾਕ ਉਡਾਇਆ ਗਿਆ। ਇਹ ਸਭ ਉਦੋਂ ਹੋਇਆ ਜਦੋਂ ਬੀਤੇ ਕੁਝ ਸਮਾਂ ਪਹਿਲਾਂ ਸੇਬਾਂ ਦਾ ...

ਅੱਜ ਪੰਜਾਬ ‘ਚ ਦਾਖਲ ਹੋਵੇਗੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’, ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ

ਦੁਪਹਿਰ 12 ਵਜੇ ਦੇ ਕਰੀਬ ਦਰਬਾਰ ਸਾਹਿਬ ਹੋਣਗੇ ਨਤਮਸਤਕ ਸ਼ੰਭੂ ਬਾਰਡਰ ਜ਼ਰੀਏ ਪੰਜਾਬ 'ਚ ਦਾਖਲ ਫਿਲਹਾਲ ਅੰਬਾਲਾ 'ਚ ਯਾਤਰਾ ਕਰ ਰਹੇ ਰਾਹੁਲ ਗਾਂਧੀ ਫਤਿਹਗੜ ਸਾਹਿਬ ਠਹਿਰਨਗੇ

Punjab: ਅੰਮ੍ਰਿਤਸਰ ਦੇ ਮਸ਼ਹੂਰ ਕੇਸਰ ਢਾਬੇ ਕੋਲ ਵਪਾਰੀ ਨਾਲ ਹੋਈ ਲੁੱਟਮਾਰ

ਅੰਮ੍ਰਿਤਸਰ ਅੱਜ ਰਾਤ ਨੂੰ ਇਕ ਵਪਾਰੀ ਕੋਲੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਵਪਾਰੀ ਆਪਣਾ ਕਾਰੋਬਾਰ ਬੰਦ ਕਰਕੇ ਘਰ ਜਾ ਰਿਹਾ ਸੀ ਤੇ ਰਸਤੇ ਵਿੱਚ ਦੋ ਨੌਜਵਾਨਾਂ ਵਲੋਂ ਉਸ ...

ਫਾਈਲ ਫੋਟੋ

ਨਸ਼ਿਆਂ ਖਿਲਾਫ ਜੰਗ ‘ਚ SGPC ਨੇ ਕੀਤੀ ਲੋਕਾਂ ਨੂੰ ਅਪੀਲ, ਪਿੰਡਾਂ ‘ਚ ਬਣਾਈਆਂ ਜਾਣ ਕਮੇਟੀਆਂ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਟਵਿੱਟਰ 'ਤੇ ਵੋਟਾਂ ਦੀ ਕਾਪੀ ਜਨਤਕ ਕਰਦਿਆਂ ਕਿਹਾ ਕਿ ...

G20 ਸਿਖਰ ਸੰਮੇਲਨ ਲਈ ਪੰਜਾਬ ਸਰਕਾਰ ਅੰਮ੍ਰਿਤਸਰ ’ਤੇ ਖਰਚੇਗੀ 100 ਕਰੋੜ ਰੁਪਏ, PWD ਦੀ ਜਮੀਨਾਂ ਤੋਂ ਛਡਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ

G-20 summit: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਅਤੇ ਲੋਕ ਨਿਰਮਾਣ ਤੇ ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ...

Page 29 of 49 1 28 29 30 49