ਅੰਮ੍ਰਿਤਸਰ ਸ਼ਹਿਰ ਦੀ ਖੂਬਸੂਰਤੀ ਨੂੰ ਹੋਰ ਵਧਾਵੇਗੀ ਮਾਨ ਸਰਕਾਰ, ਖਰਚ ਕੀਤੇ ਜਾਣਗੇ 5 ਕਰੋੜ ਰੁਪਏ, ਮੰਗੇ ਗਏ ਟੈਂਡਰ
ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ। ਇਹ ਜਾਣਕਾਰੀ ...