Gurparb 2022: ਗੁਰਪੁਰਬ ਮੌਕੇ ਅੰਮ੍ਰਿਤਸਰ ਵਿਖੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ, ਵੇਖੋ ਖੂਬਸੂਰਤ ਤਸਵੀਰਾਂ
ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ...












