Tag: amritsar

ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰ ਹੁਣ ਨਹੀਂ ਕਰਨਗੇ ਫ਼ੋਨ ਦੀ ਵਰਤੋਂ, ਵਾਕੀ-ਟਾਕੀ ਰਾਹੀਂ ਕੰਟਰੋਲ ਰੂਮ ‘ਚ ਅਧਿਕਾਰੀਆਂ ਨੂੰ ਦੇਣਗੇ ਜਾਣਕਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਨਵਾਂ ਉਪਰਾਲਾ ਕੀਤਾ ਗਿਆ ਹੈ।ਪ੍ਰਕਰਮਾ 'ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਨੂੰ ਹੁਣ ਵਾਕੀ-ਟਾਕੀ ਮੁਹੱਈਆ ਕਰਵਾਏ ਗਏ ਹਨ।ਜਿਨ੍ਹਾਂ ਦੀ ਮੱਦਦ ਨਾਲ ...

‘ਆਪ’ ਦੇ CM ਚਿਹਰਾ ਭਗਵੰਤ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ...

ਗੈਰ-ਕਾਨੂੰਨੀ ਮਾਈਨਿੰਗ ‘ਤੇ ਬੋਲੇ ਸਿੱਧੂ, ਪੰਜਾਬ ‘ਚ ਠੇਕੇਦਾਰੀ ਸਿਸਟਮ ਨੂੰ ਕਰਾਂਗੇ ਜੜ ਤੋਂ ਖ਼ਤਮ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਤੋਂ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਠੇਕੇਦਾਰੀ ਦੇ ਸਿਸਟਮ ਨੂੰ ਜੜ ਤੋਂ ਖ਼ਤਮ ...

ਏਅਰ-ਇੰਡੀਆ ਦੀ ਫਲਾਈਟ ਰਾਹੀਂ ਇਟਲੀ ਤੋਂ ਅੰਮ੍ਰਿਤਸਰ ਪੁੱਜੇ 125 ਯਾਤਰੀ ਕੋਰੋਨਾ ਪਾਜ਼ੇਟਿਵ

ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਆਪਣੀ ਰਫਤਾਰ ਤੇਜ਼ ਕਰ ਦਿੱਤੀ ਹੈ। ਕੋਵਿਡ ਦੇ ਮਾਮਲੇ ਹਰ ਦਿਨ ਤੇਜ਼ੀ ਨਾਲ ਵੱਧ ਰਹੇ ਹਨ। ਓਮੀਕ੍ਰੋਨ ਦੇ ਮਾਮਲੇ ਵੀ ਦਿਨੋਂ-ਦਿਨ ਵੱਧ ...

ਕੇਜਰੀਵਾਲ ਦੀ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ, ਕਿਹਾ- ਸਿੱਖਿਆ ਨਾਲ ਹੀ ਹੋਵੇਗੀ ਗਰੀਬੀ ਦੂਰ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ...

ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਕੀਲਾਂ ਨੂੰ ਦਿੱਤੀ ਗਰੰਟੀ

ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਆਪਣੇ ਦੋ ਦਿਨੀਂ ਪੰਜਾਬ ਦੌਰੇ 'ਤੇ ਹਨ।ਅੱਜ ਉਹ ਅੰਮ੍ਰਿਤਸਰ 'ਚ ਵਕੀਲਾਂ ਦੇ ਨਾਲ ਗੱਲਬਾਤ ਕਰਨ ਪਹੁੰਚੇ।ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ...

ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਪੋਸਟਮਾਰਟਮ ਤੋਂ ਬਾਅਦ ਕੀਤਾ ਗਿਆ ਸਸਕਾਰ

ਅੰਮ੍ਰਿਤਸਰ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮ੍ਰਿਤਕ ਦੇਹ ਦਾ ਅੱਜ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਵਿੱਚ ਕਈ ਅਹਿਮ ਗੱਲਾਂ ਸਾਹਮਣੇ ਆਇਆ ਹਨ, ...

ਪੁਰਾਣੀ ਰੰਜਿਸ਼ ਦੇ ਚਲਦਿਆਂ ASI ਨੇ ਕਾਂਗਰਸੀ ਨੇਤਾ ਦੇ ਬੇਟੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਅੰਮ੍ਰਿਤਸਰ ਦੇ ਇਸਲਾਮਾਬਾਦ 'ਚ ਉਦੋਂ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਨੇ ਸ਼ਰਾਬ ਦੇ ਨਸ਼ੇ 'ਚ ਧੁੱਤ ਸ਼ਰੇਆਮ ਇੱਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ ਤੇ ...

Page 42 of 49 1 41 42 43 49