Tag: amritsar

CM ਚੰਨੀ ਸਵੇਰੇ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਪਹੁੰਚੇ, ਸਕੂਲ ਮੈਨੇਜਮੈਂਟ ਦਾ ਲਿਆ ਜਾਇਜ਼ਾ , ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਵੀ ਕੀਤੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਇੱਕ ਸਕੂਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਪ੍ਰਬੰਧਕਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ...

ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਅੱਜ ਅੰਮ੍ਰਿਤਸਰ ਪੁੱਜੇ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ...

ਅੰਮ੍ਰਿਤਸਰ ‘ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਘੰਟੇ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਸ਼ਹਿਰ ਦੇ ਮੋਹਕਮਪੁਰਾ ਇਲਾਕੇ 'ਚ ਉਸ ਸਮੇਂ ਹਫੜਾ-ਤਫੜੀ ਮੱਚ ਗਈ, ਜਦੋਂ ਉਥੇ ਝੁੱਗੀਆਂ 'ਚ ਅਚਾਨਕ ਭਿਆਨਕ ਅੱਗ ਲੱਗ ਗਈ।ਝੁੱਗੀਆਂ ਦੇ ਕੋਲ ਭਾਰੀ ਮਾਤਰਾ 'ਚ ਕਬਾੜ ਪਿਆ ਹੋਣ ਕਾਰਨ ਅੱਗ ਤੇਜੀ ...

ਸ੍ਰੀ ਦਰਬਾਰ ਸਾਹਿਬ ਵਿਖੇ ਵੀਡੀਓ ਬਣਾਉਣਾ ਇਸ ਲੜਕੇ ਨੂੰ ਪਿਆ ਮਹਿੰਗਾ,ਨਿਹੰਗ ਅੰਮ੍ਰਿਤਪਾਲ ਨੇ ਫੜ ਆਪਣੇ ਤਰੀਕੇ ਨਾਲ ਦਿੱਤੀ ਨਸੀਹਤ

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਕਈ ਲੋਕ ਨਤਮਸਤਕ ਹੋਣ ਲਈ ਜਾਂਦੇ ਹਨ।ਪਰ ਇਸ ਦੌਰਾਨ ਜੋ ਲੋਕ ਉਥੇ ਅਜੀਬੋ-ਗਰੀਬ ਵੀਡੀਓ ਬਣਾਉਂਦੇ ਹਨ।ਉਹ ਬੇਹੱਦ ਸ਼ਰਮਨਾਕ ਹੈ।ਇਸ ਦੌਰਾਨ ਹਾਲ ਹੀ 'ਚ ਇੱਕ ਜੋੜਾ ...

ਨਵਜੋਤ ਕੌਰ ਸਿੱਧੂ ਨੇ ਪਤੀ ਦੇ ਹਲਕੇ ‘ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਨਵਜੋਤ ਕੌਰ ਸਿੱਧੂ ਦੀ ਪਤਨੀ ਨੇ ਅੰਮ੍ਰਿਤਸਰ ਵਿਖੇ ਪਤੀ ਦੇ ਹਲਕੇ 'ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਹੈ।ਵਰਕਰਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੱਲ੍ਹ ਅੰਮ੍ਰਿਤਸਰ ‘ਚ ਰਹੇਗੀ ਸਰਕਾਰੀ ਛੁੱਟੀ

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ 'ਤੇ ਕੱਲ੍ਹ ਨੂੰ ਅੰਮ੍ਰਿਤਸਰ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ, ਪ੍ਰਕਾਸ਼ ਪੂਰਬ ਦੇ ਸਬੰਧ 'ਚ ਅੱਜ ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ‘ਤੇ ਅੰਮ੍ਰਿਤਸਰ ਵਿਖੇ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਇਆ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁੰਦਰ ਪਾਲਕੀ ਸਾਹਿਬ 'ਤੇ ...

CM ਚੰਨੀ ਦਾ ਅੱਜ ਅੰਮ੍ਰਿਤਸਰ ਵਿਖੇ 28 ਦਿਨਾਂ ‘ਚ ਦੂਜਾ ਦੌਰਾ, ਭਗਵਾਨ ਵਾਲਮੀਕਿ ਜਯੰਤੀ ‘ਤੇ ਸ੍ਰੀ ਰਾਮ ਤੀਰਥ ਵਿਖੇ ਹੋਣਗੇ ਨਤਮਸਤਕ

ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ 28 ਦਿਨਾਂ 'ਚ ਦੂਜੀ ਵਾਰ ਅੰਮ੍ਰਿਤਸਰ ਆ ਰਹੇ ਹਨ।ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ, ਉਹ ਸ਼੍ਰੀ ਰਾਮਤੀਰਥ ਵਿਖੇ ਨਤਮਸਤਕ ਹੋਣਗੇ।ਭਗਵਾਨ ਵਾਲਮੀਕਿ ...

Page 43 of 49 1 42 43 44 49