Tag: amritsar

ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ...

ਲੁਟੇਰਿਆਂ ਨੇ ਅਮ੍ਰਿਤਸਰ ਪੌਸ਼ ਇਲਾਕੇ ‘ਚ ਗਨ ਪੁਆਇੰਟ ਤੇ ਕਰਿਆਨੇ ਦੀ ਦੁਕਾਨ ‘ਚ ਕੀਤੀ ਲੁੱਟ

ਅੰਮ੍ਰਿਤਸਰ: ਗੁਰੂ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਕਰਿਆਨੇ ਦੀਆਂ ਦੁਕਾਨਾਂ ਲੁਟੇਰਿਆਂ ਦੇ ਨਿਸ਼ਾਨੇ 'ਤੇ ਹਨ। ਹੁਣ ਲੁਟੇਰਿਆਂ ਨੇ ਪੌਸ਼ ਖੇਤਰ ਰਣਜੀਤ ਐਵੇਨਿਊ ਸਥਿਤ ਕਰਿਆਨੇ ਦੀ ਦੁਕਾਨ 'ਤੇ ਪਿਸਤੌਲ ਦੀ ਨੋਕ' ਤੇ ...

ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ‘ਚ ਧਾਰਾ 144 ਦੇ ਆਦੇਸ਼ ਲਾਗੂ ਕਰਨ ‘ਤੇ ਲਾਈ ਰੋਕ

ਅੰਮ੍ਰਿਤਸਰ, 10 ਸਤੰਬਰ, 2021: ਅੰਮ੍ਰਿਤਸਰ ਪ੍ਰਸ਼ਾਸਨ ਨੇ ਜਲ੍ਹਿਆਂਵਾਲਾ ਬਾਗ ਵਿਚ ਅਤੇ ਇਸਦੇ ਆਲੇ ਦੁਆਲੇ ਧਾਰਾ 144 ਲਾਗੂ ਕਰਨ ਦੇ ਹੁਕਮਾਂ ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਕੱਲ੍ਹ ਸ਼ਾਮ ਜਾਰੀ ...

ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ‘ਚ ਧਾਰਾ 144 ਦੇ ਆਦੇਸ਼, ਪ੍ਰਦਰਸ਼ਨਾਂ ਤੇ ਰੈਲੀਆਂ ‘ਤੇ ਪਾਬੰਦੀ

ਸ਼ਹਿਰ ਦੇ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਜਲ੍ਹਿਆਂਵਾਲਾ ਬਾਗ ਵਿਖੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ -ਵੱਖ ਜਥੇਬੰਦੀਆਂ ਜ਼ਿਲ੍ਹਾ ...

ਮੋਬਾਇਲ ਤੇ ਖੁਦ ਨੂੰ ਚਾਰਜਰ ਰੱਖਣ ਵਾਲੇ ਬੋਰਡ ਹਟਾ ਕੇ ਬੁਲਾਰੀਆ ਵਲੋਂ ਅੰਮ੍ਰਿਤਸਰ ‘ਚ ਲਗਾਏ ਗਏ ਲਿਟਲ ਚੈਂਪ ਦੇ ਪੋਸਟਰ, ਸਸਪੈਂਸ ਬਰਕਰਾਰ

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਪੈਦਾ ਕੀਤੇ ਗਏ ਦੁਵਿਧਾ ਦਾ ਪਰਦਾਫਾਸ਼ ਹੋ ਗਿਆ ਹੈ। ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ‘ਚ ਅੱਜ Gazetted ਛੁੱਟੀ ਦਾ ਐਲਾਨ

ਸ੍ਰੀ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ 'ਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ 'ਚ ਅੱਜ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਅੱਜ ਸਰਕਾਰੀ ਦਫਤਰ ਅਤੇ ਸਕੂਲ ਬੰਦ ਰਹਿਣਗੇ।

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਜਾਣ ਵਾਲੀ ਸਿੱਧੀ ਫਲਾਈਟ ਸ਼ੁਰੂ

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਸਿੱਧੀ ਫਲਾਇਟ ਸ਼ੁਰੂ ਹੋ ਗਈ | ਇਸ ਫਲਾਇਟ ਦਾ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ | ਦੱਸ ਦਈਏ ਕਿ ਇਹ ਫਲਾਈਟ ਹਰ ...

ਹਰ ਹਫਤੇ ‘ਚ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਇੱਕ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ ...

Page 45 of 48 1 44 45 46 48