Tag: amritsar

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ‘ਚ ਅੱਜ Gazetted ਛੁੱਟੀ ਦਾ ਐਲਾਨ

ਸ੍ਰੀ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ 'ਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ 'ਚ ਅੱਜ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਅੱਜ ਸਰਕਾਰੀ ਦਫਤਰ ਅਤੇ ਸਕੂਲ ਬੰਦ ਰਹਿਣਗੇ।

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਜਾਣ ਵਾਲੀ ਸਿੱਧੀ ਫਲਾਈਟ ਸ਼ੁਰੂ

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਸਿੱਧੀ ਫਲਾਇਟ ਸ਼ੁਰੂ ਹੋ ਗਈ | ਇਸ ਫਲਾਇਟ ਦਾ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ | ਦੱਸ ਦਈਏ ਕਿ ਇਹ ਫਲਾਈਟ ਹਰ ...

ਹਰ ਹਫਤੇ ‘ਚ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਇੱਕ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ ...

ਨਵਜੋਤ ਸਿੱਧੂ ਦਾ ਆਪਣੇ ਹੀ ਹਲਕੇ ਦੇ ਲੋਕਾਂ ਵੱਲੋਂ ਕੀਤਾ ਗਿਆ ਜਬਰਦਸਤ ਵਿਰੋਧ

ਅਮ੍ਰਿਤਸਰ ਨਵਜੋਤ ਸਿੱਧੂ ਇੱਕ ਸਮਾਗਮ ਦੇ ਵਿੱਚ ਪਹੁੰਚੇ ਸਨ ਜਿੱਥੇ ਸਥਾਨਕ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ | ਸਿੱਧੂ ਦੇ ਇਲਾਕੇ 'ਚ ਆਉਣ 'ਤੇ ਲੋਕਾਂ ਵੱਲੋਂ ਨਾਅਰੇਬਾਜੀ ...

ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ ਤੋਂ ਬਾਅਦ ਅੰਮ੍ਰਿਤਸਰ ‘ਚ ਮਨੋਹਰ ਲਾਲ ਖੱਟਰ ਦਾ ਫੂਕਿਆ ਪੁਤਲਾ

ਕਰਨਾਲ ਵਿਖੇ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵਲੋਂ ਬੜੀ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਭਰ 'ਚ ਹਰਿਆਣਾ ਸਰਕਾਰ ਦਾ ਵਿਰੋਧ ...

PM ਮੋਦੀ 28 ਅਗਸਤ ਨੂੰ ਜਲ੍ਹਿਆਂਵਾਲਾ ਬਾਗ ਕੰਪਲੈਕਸ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ

ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਕੰਪਲੈਕਸ ਦਾ ਮੁੜ ਨਿਰਮਾਣ ਕੀਤਾ ਗਿਆ ਹੈ |ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਨੂੰ ਸ਼ਾਮ 6:25 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜਲਿਆਂਵਾਲਾ ਬਾਗ ਯਾਦਗਾਰ ਦੇ ਨਵੀਨੀਕਰਨ ...

ਅਰਵਿੰਦ ਕੇਜਰੀਵਾਲ ਸੇਖਵਾਂ ਨੂੰ ਮਿਲਣ ਲਈ ਅਮ੍ਰਿਤਸਰ ਏਅਰਪੋਰਟ ਤੋਂ ਰਵਾਨਾ

ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ ਆਏ ਹਨ| ਜਿੱਥੇ ਉਹ ਅਮ੍ਰਿਤਸਰ ਏਅਰਪੋਰਟ ਤੋਂ ਸੇਵਾ ਸਿੰਘ ਸੇਖਵਾ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ | ਸੇਖਵਾ ਦੇ ਆਪ ਵਿੱਚ ਹੋਣ ਦੀਆਂ ...

ਅਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ,16 ਕਿੱਲੋ ਹੈਰੋਇਨ ਬਰਾਮਦ

ਪੰਜਾਬ ਦੇ DGP ਦਿਨਕਰ ਗੁਪਤਾ ਨੇ ਅੰਮ੍ਰਿਤਸਰ ਪੁਲਿਸ ਦੁਆਰਾ ਚੱਲ ਰਹੇ 'ਡਰੱਗਜ਼ ਡਰਾਈਵ' ਦੇ ਸ਼ਾਨਦਾਰ ਕੰਮ 'ਤੇ ਮਾਣ ਮਹਿਸੂਸ ਕੀਤਾ ਹੈ। ਪੁਲਿਸ ਨੇ 7 ਦਿਨਾਂ ਦੇ ਅੰਦਰ 57 ਕਿਲੋ ਹੈਰੋਇਨ ...

Page 46 of 48 1 45 46 47 48