Tag: Andolan without restricting

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ (ਐਸ ਕੇ ਐਮ) ਨੁੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ...