Tag: angry

ਸਿੱਧੂ ਦੇ ਅਸਤੀਫੇ ‘ਤੇ ਛਿੜਿਆ ਘਮਾਸਾਨ, ਰਾਘਵ ਚੱਢਾ ਨੇ ਕੱਸਿਆ ਤੰਜ ਕਿਹਾ….

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਨਾਖੁਸ਼ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ...

ਕੋਵਿਡ ਮੌਤ ਸਰਟੀਫਿਕੇਟ ਸੰਬੰਧੀ ਦਿਸ਼ਾ ਨਿਰਦੇਸ਼ਾਂ ‘ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਕੇਂਦਰ ਸਰਕਾਰ ਤੋਂ ਨਾਰਾਜ਼

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੋਵਿਡ -19 ਤੋਂ ਪੀੜਤ ਲੋਕਾਂ ਨੂੰ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੌਖਾ ਕਰਨ ਵਿੱਚ ਕੇਂਦਰ ਦੀ ਦੇਰੀ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ। ਜਸਟਿਸ ...

ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਰਾਕੇਸ਼ ਟਿਕੈਤ ਭੜਕੇ, ਕਿਹਾ-ਦੇਸ਼ ‘ਚ ਸਰਕਾਰੀ ਤਾਲਿਬਾਨਾਂ ਦਾ ਕਬਜ਼ਾ

ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰੀ ਤਾਲਿਬਾਨ ਦੇ ਕਮਾਂਡਰ ਦੇਸ਼ ਵਿੱਚ ਮੌਜੂਦ ਹਨ। ਇਨ੍ਹਾਂ ਕਮਾਂਡਰਾਂ ਦੀ ਪਛਾਣ ਹੋਣੀ ਚਾਹੀਦੀ ਹੈ। ਇੱਕ ਕਮਾਂਡਰ ਹੈ ਜਿਸਨੇ ਸਿਰ ਤੋੜਨ ਦਾ ਆਦੇਸ਼ ਦਿੱਤਾ। ਤੁਹਾਨੂੰ ...

ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋ ਰਾਹਤ ਮਿਲਣ ਤੇ ਆਪਣੀ ਹੀ ਸਰਕਾਰ ‘ਤੇ ਭੜਕੇ ਸੁਖਜਿੰਦਰ ਰੰਧਾਵਾ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀ ਜੀ ਪੀ  ਸੁਮੇਧ ਸੈਣੀ ਨੁੰ ਵਿਜੀਲੈਂਸ ਦੀ ਹਿਰਾਸਤ ਵਿਚੋਂ ਰਿਹਾਅ ਕਰਨ ਦੇ ਹਾਈ ਕੋਰਟ ਵੱਲੋਂ ਹੁਕਮ ਜਾਰੀ ਕਰਨ ਤੋਂ ਬਾਅਦ ਆਪਣੀ ਹੀ ...

ਪੰਜਾਬ ਯੂਨੀਵਰਸਿਟੀ ਨਾ ਖੋਲ੍ਹਣ ‘ਤੇ ਭੜਕੇ ਵਿਦਿਆਰਥੀ, VC ਦੀ ਕੋਠੀ ਬਾਹਰ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਕੈਂਪਸ ਨੂੰ  ਲੰਮੇ ਸਮੇਂ ਤੋਂ ਬੰਦ ਹੋਣ ਕਰਕੇ ਵਿਦਿਆਰਥੀਆਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ | ਇਸ ਮੰਗ ਨੂੰ  ਵਿਦਿਆਰਥੀ ਯੂਨੀਅਨਾਂ, ਬੁੱਧੀਜੀਵੀਆਂ ਅਤੇ ਕਿਸਾਨ ਸਮੂਹਾਂ ਨੇ ਵਿਰੋਧ ...