Tag: anna hazare

CM ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਅੰਨਾ ਹਜ਼ਾਰੇ ਦਾ ਵੱਡਾ ਬਿਆਨ, ਕਿਹਾ ਮੈਨੂੰ ਇਸ ਗੱਲ ਦਾ ਦੁੱਖ ਹੈ ਕਿ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ...