ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਅੰਤਰਰਾਸ਼ਟਰੀ ਪਛਾਣ ਬਣਾਈ ਹੈ। ਸੋਮਵਾਰ ਨੂੰ ਉਹ ਅਮਰੀਕਾ ਦੇ ਲਾਸ ਏਂਜਲਸ ਵਿੱਚ ਐਪਲ ਮਿਊਜ਼ਿਕ ਦੇ ਸਟੂਡੀਓ ਪਹੁੰਚੇ। ਇਹ ...