Tag: Appointed Advocate General

ਅਮਰਪ੍ਰੀਤ ਸਿੰਘ ਦਿਓਲ ਨੂੰ ਬਣਾਇਆ ਗਿਆ ਪੰਜਾਬ ਦਾ ਐਡਵੋਕੇਟ ਜਨਰਲ, ਸਾਬਕਾ DGP ਸੁਮੇਧ ਸੈਣੀ ਦੇ ਰਹੇ ਵਕੀਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਦਿਓਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਰਹੇ ਹਨ।

Recent News