Tag: armirtsar sahib

ਸਿੱਖ ਸੰਗਤਾਂ ਲਈ ਖੁਸ਼ਖਬਰੀ: ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਬੁਕਿੰਗ ਕੀਤੀ ਸ਼ੁਰੂ

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ।ਦੱਸ ਦੇਈਏ ਕਿ, ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ ਉਡਾਨ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ...