Tag: arrested

ਸਿੱਧੂ ਮੂਸੇਵਾਲਾ ਕਤਲਕਾਂਡ : ਸ਼ਾਰਪ ਸ਼ੂਟਰ ਸੌਰਵ ਉਰਫ ‘ਮਹਾਕਾਲ’ ਨੂੰ ਪੁਣੇ ਤੋਂ ਕੀਤਾ ਗਿਆ ਗ੍ਰਿਫ਼ਤਾਰ, ਹੋਵੇਗੀ ਪੁੱਛਗਿੱਛ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸੌਰਭ ਮਹਾਕਾਲ ਨਾਂ ਦੇ ਸ਼ਾਰਪ ਸ਼ੂਟਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮਹਾਰਾਸ਼ਟਰ ਪੁਲਸ ਵਲੋਂ ਪੁਣੇ ਤੋਂ ਕੀਤੀ ਗਈ ਹੈ। ਸੂਤਰਾਂ ...

ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਦੀ ਹੋਈ ਪਛਾਣ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ 'ਚ ਇਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਪੁਲਿਸ ਵੱਲੋਂ ਦੋ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਜੋ ਕਿ ਹਰਿਆਣਾ ...

30 ਕਰੋੜ ਦੀ ਹੈਰੋਇਨ ਸਣੇ ਅੰਮ੍ਰਿਤਸਰ ਤੋਂ 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਉਨ੍ਹਾਂ ਨੇ 6 ਕਿਲੋਂ ਹੈਰੋਇਨ ਸਮੇਤ ਤਿੰਨ ਨਸ਼ਾਂ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ...

ਟਿਕਰੀ ਬਾਰਡਰ ‘ਤੇ ਮਹਿਲਾ ਕਿਸਾਨਾਂ ਨੂੰ ਕੁਚਲਣ ਵਾਲੇ ਟਰੱਕ ਦਾ ਡਰਾਈਵਰ ਗ੍ਰਿਫਤਾਰ

ਅੱਜ ਤੜਕਸਾਰ ਟਿਕਰੀ ਬਾਰਡਰ 'ਤੇ ਇੱਕ ਤੇਜ ਰਫਤਾਰ ਟਰੱਕ ਨੇ ਕਿਸਾਨ ਬੀਬੀਆਂ ਨੂੰ ਦਰੜ ਦਿੱਤਾ ਸੀ।ਜਿਸ 'ਚ 3 ਬੀਬੀਆਂ ਦੀ ਮੌਤ ਹੋ ਗਈ ਸੀ।ਦੱਸਣਯੋਗ ਹੈ ਉਦੋਂ ਮੌਕੇ ਤੋਂ ਡਰਾਈਵਰ ਭੱਜਣ ...

BJP ਦੇ ਕੇਂਦਰੀ ਮੰਤਰੀ ਨਾਰਾਇਣ ਰਾਣੇ ਗ੍ਰਿਫਤਾਰ, ਊਧਵ ਠਾਕਰੇ ਵਿਰੁੱਧ ਦਿੱਤਾ ਸੀ ਵਿਵਾਦਿਤ ਬਿਆਨ

ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਨਾਸਿਕ ਪੁਲਿਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ dਧਵ ਠਾਕਰੇ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਲਈ ਚਿਪਲੂਨ ਤੋਂ ਗ੍ਰਿਫਤਾਰ ਕੀਤਾ ਹੈ। ਹੁਣ ਰਾਣੇ ਨੂੰ ਰਤਨਾਗਿਰੀ ...

ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰ , ਹਵਾਲਾਤ ‘ਚ ਕੱਟੀ ਰਾਤ

ਸਾਬਕਾ ਡੀ. ਜੀ. ਪੀ.ਸੁਮੇਧ ਸਿੰਘ ਸੈਣੀ ਬੀਤੀ ਰਾਤ ਵਿਜੀਲੈਂਸ ਅੱਗੇ ਪੇਸ਼ ਹੋਣ ਆਏ ਸਨ ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਡੀਜੀਪੀ ...

ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਵਾਲੇ 5 ਲੋਕ ਗ੍ਰਿਫ਼ਤਾਰ

ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕਈ ਲੋਕ ਇਤਰਾਜ਼ਸੋਗ ਟਿੱਪਣੀਆਂ ਕਰ ਰਹੇ ਸਨ  | ਸੀਬੀਆਈ ਨੇ ਆਂਧਰਾ ਪ੍ਰਦੇਸ਼ ਦੇ ਵਿੱਚ ਅਜਿਹੀਆਂ ਹਰਕਤਾ ਕਰਨ ਵਾਲੇ ਪੰਜ ...

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਲੋੜੀਂਦੇ ਗੈਂਗਸਟਰਾਂ ਤੇ ਉਨਾਂ ਦੇ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ  ਵੱਡੀ ਮਾਤਰਾ ...

Page 13 of 14 1 12 13 14