AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ SGPC ਨੇ ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ : ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ...