“ਮੈਂ ਚਾਹੇ ਜਿੱਥੇ ਰਹਾਂ, ਅੰਦਰ ਰਹਾਂ ਜਾਂ ਬਾਹਰ ਰਹਾਂ,ਦਿੱਲੀ ਦੇ ਕੰਮ ਨਹੀਂ ਰੁਕਣ ਵਾਲੇ”: CM ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰੈਂਡਰ ਕਰਨ ਤੋਂ ਪਹਿਲਾਂ ਇੱਕ ਵੀਡੀਓ ਮੈਸੇਜ ਜਾਰੀ ਕੀਤਾ ਹੈ। ਆਪਣੇ ਮੈਸੇਜ ਵਿੱਚ ਕੇਜਰੀਵਾਲ ਨੇ ਕਿਹਾ, “ਮੈਂ ਚਾਹੇ ਜਿੱਥੇ ਰਹਾਂ, ਅੰਦਰ ਰਹਾਂ ਜਾਂ ...