‘ਜਦੋਂ ਬੱਚਾ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਮਾਂ ਕਹਿੰਦੀ ਹੈ ਸੌਂ ਜਾ ਨਹੀਂ ਤਾਂ ਕੇਜਰੀਵਾਲ ਆ ਜਾਵੇਗਾ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ-ਭਾਜਪਾ ਦੇ ਹਮਲੇ ਦਾ ਜਵਾਬ ...